ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਦਲਿਤ ਸਿੱਖਾਂ ਦੇ ਮੁੜ-ਪ੍ਰਵੇਸ਼ ਦੇ 100 ਸਾਲ ਪੂਰੇ ਹੋਣ ’ਤੇ ਸਮਾਜਿਕ ਜਥੇਬੰਦੀਆਂ ਨੇ ਅੰਮ੍ਰਿਤਸਰ ਵਿੱਚ ਮਾਰਚ ਕੱਢਿਆ ਤੇ ਮੌਜੂਦਾ ਸਮਾਜ ਵਿੱਚ ਬਰਾਬਰਤਾ ਦੀ ਭਾਵਨਾ ਨੂੰ ਹੋਰ ਪੱਕੇ ਕਰਨ ਵੱਲ ਜ਼ੋਰ ਦੇਣ ਦੀ ਮੰਗ ਕੀਤੀ ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ-ਰੂਬਾਇਤ