ਅਕਾਲੀ ਦਲ ਵਲੋਂ ਤਿੰਨ ਤਖ਼ਤਾਂ- ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਤੋਂ ਟਰੈਕਟਰ ਰੈਲੀ ਦਾ ਆਗਾਜ਼ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਮੱਥਾ ਟੇਕਿਆ ਤਾਂ ਹਰਸਿਮਰਤ ਕੌਰ ਬਾਦਲ ਨੇ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿੱਚ ਮੱਥਾ ਟੇਕ ਕੇ ਕਿਸਾਨ ਮਾਰਚ ਦੀ ਸ਼ੁਰੂਆਤ ਕੀਤੀ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ #farmersprotest #Akalidal #sukhbirbadal #harsimratkaur #farmbills