ਕਿਸਾਨਾਂ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ, ਤਿੰਨੋਂ ਖੇਤੀ ਕਾਨੂੰਨ ਵਾਪਸ ਨਾ ਹੋਣ ਤੱਕ ਲੀਡਰਾਂ ਦਾ ਵਿਰੋਧ ਕਰਨਗੇ। ਦੂਜੇ ਪਾਸੇ ਵਿਰੋਧ ਦੇ ਬਾਵਜੂਦ ਨਵਜੋਤ ਸਿੱਧੂ ਕਾਂਗਰਸ ਆਗੂਆਂ ਨੂੰ ਮਿਲਦੇ ਰਹੇ ਅਤੇ ਰਾਜ ਕੁਮਾਰ ਵੇਰਕਾ ਨਵਜੋਤ ਸਿੰਘ ਸਿੱਧੂ ਦੇ ਪੱਖ ’ਚ ਬੋਲਦੇ ਨਜ਼ਰ ਆਏ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਸ਼ਾਹਨਵਾਜ਼ #NavjotSinghSidhu #FarmersAgitation #PunjabCongress