ਭਾਰਤ ਦੀ ਕੇਂਦਰ ਸਰਕਾਰ ਨੇ ਕਾਨੂੰਨ ਤਹਿਤ ਇਹ ਇਜਾਜ਼ਤ ਦੇ ਦਿੱਤੀ ਹੈ ਕਿ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਵਿਦੇਸ਼ ਤੋਂ ਵੀ ਦਾਨ ਭੇਜਿਆ ਜਾ ਸਕੇਗਾI ਅਰਜ਼ੀ ਮਨਜ਼ੂਰ ਹੋਣ ਦੀ ਖ਼ਬਰ ਖ਼ੁਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਆਖਿਆI ਸੰਗਤਾਂ ਇਸ ਬਾਰੇ ਕੀ ਕਹਿੰਦੀਆਂ ਨੇ? ਰਿਪੋਰਟ: ਰਵਿੰਦਰ ਸਿੰਘ ਰੌਬਿਨ #FCRA #Sikh #Amritsar #DarbarSahib #HarmandarSahib #HarmandirSahib