SGPC ਦੀ ਅੰਤ੍ਰਿੰਗ ਕਮੇਟੀ ਦੀ 5 ਸਤੰਬਰ ਨੂੰ ਹੋਈ ਮੀਟਿੰਗ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਸਲੇ ’ਤੇ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਪਣੀ ਗੱਲ ਰੱਖੀ ਹੈ ਅਤੇ ਮਾਫ਼ੀ ਵੀ ਮੰਗੀ ਹੈ, ਪਰ ਕਿਉਂ? (ਰਿਪੋਰਟ- ਰਵਿੰਦਰ ਸਿੰਘ ਰੌਬਿਨ) #GuruGranthSahib #SGPC #GobindSinghLongowal