ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਭੰਗੜਾ ਪਾਉਂਦੇ ਇਹ ਗੱਭਰੂ ਬੋਲੀਆਂ ਰਾਹੀਂ ਕੋਰੋਨਾਵਾਇਰਸ ਬਾਰੇ ਸੁਚੇਤ ਕਰਨ ਦੇ ਮਕਸਦ ਨਾਲ ਇਕੱਠੇ ਹੋਏ ਹਨ। ਇਨ੍ਹਾਂ ਮੁਤਾਬਕ ਮਨੋਰੰਜਨ ਦੇ ਇਸ ਤਰੀਕੇ ਨਾਲ ਲੋਕਾਂ ਨੂੰ ਛੇਤੀ ਸੁਚੇਤ ਕੀਤਾ ਜਾ ਸਕਦਾ ਹੈ। (ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ: ਸ਼ੁਭਮ ਕੌਲ) #Bhangra #Covid #PunjabFolkDance