Schools Open: Punjab ’ਚ ਸਾਰੀਆਂ Classes ਲਈ ਖੁੱਲ੍ਹੇ ਸਕੂਲ, ਕੀ ਹਨ ਸਕੂਲਾਂ ਦੀਆਂ ਤਿਆਰੀਆਂ |

ਕਈ ਮਹੀਨਿਆਂ ਬਾਅਦ ਪੰਜਾਬ ‘ਚ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਮੁੜ ਤੋਂ ਖੁੱਲ੍ਹ ਗਏ ਹਨ। ਪ੍ਰੀ-ਪ੍ਰਾਇਮਰੀ ਤੋਂ ਸੀਨੀਅਰ ਸੈਕੰਡਰੀ ਤੱਕ ਸਾਰੀਆਂ ਜਮਾਤਾਂ ਪਹਿਲਾਂ ਵਾਂਗ ਸ਼ੁਰੂ ਹੋ ਗਈਆਂ ਹਨ। ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ । ਬੱਚਿਆਂ ਨੂੰ ਸਕੂਲ ਵਿੱਚ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਆਪਣੀ ਲਿਖਤੀ ਸਹਿਮਤੀ ਦੇਣੀ ਹੋਵੇਗੀ। ਸਕੂਲ ਕੋਰੋਨਾ ਸੰਬੰਧੀ ਹਿਦਾਇਤਾਂ ਦਾ ਪਾਲਣ ਕਿਵੇਂ ਕਰ ਰਹੇ ਹਨ, ਆਓ ਜਾਣੀਏ… ਰਿਪੋਰਟ- ਰਵਿੰਦਰ ਸਿੰਘ ਰੌਬਿਨ, ਸੁਖਚਰਨਪ੍ਰੀਤ, ਪ੍ਰਦੀਪ ਪੰਡਿਤ, ਗੁਰਪ੍ਰੀਤ ਚਾਵਲਾ

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Renovation of Jallianwala Bagh divide kin of martyrs

https://zeenews.india.com/india/renovation-of-jallianwala-bagh-divide-kin-of-martyrs-2391636.html Report- Ravinder Singh Robin

Udham Singh : Important places related to him |

https://www.youtube.com/watch?v=fjXUHP3rwGY ਊਧਮ ਸਿੰਘ ਦਾ ਜਨਮ 26 ਦਸਬੰਰ, 1899 ਨੂੰ ਉਸ ਵੇਲੇ ਦੀ ਪਟਿਆਲਾ ਰਿਆਸਤ ਦੇ ਪਿੰਡ ਸ਼ਾਹਪੁਰ ਵਿੱਚ ਹੋਇਆ ਸੀ। ਇਹ ਪਿੰਡ ਅੱਜ-ਕੱਲ੍ਹ ਸੁਨਾਮ ਦਾ...

Navjot Singh Sidhu ਅਤੇ Bikram Majithia ਖ਼ਿਲਾਫ਼ AAP ਦੀ Jeevanjot ਕਿੰਨੀ ਮਜ਼ਬੂਤ ਦਾਅਵੇਦਾਰ|

https://www.youtube.com/watch?v=d5wx77uH9zI ਜੀਵਨਜੋਤ ਕੌਰ ਪਹਿਲੀ ਵਾਰ ਚੋਣ ਮੈਦਾਨ ਵਿੱਚ ਉਤਰੀ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਪੂਰਬੀ ਤੋਂ ਟਿਕਟ ਦਿੱਤੀ ਹੈ। ਉਨ੍ਹਾਂ ਦਾ ਮੁਕਾਬਲਾ...