Amritsar: CM Charanjit Singh Channi Navjot Sidhu ਸਣੇ Golden Temple ਤੇ Jallianwalan Bagh ਪਹੁੰਚੇ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚੰਰਨਜੀਤ ਸਿੰਘ ਚੰਨੀ ਅੰਮ੍ਰਿਤਸਰ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਪੰਜਾਬ ਦੇ ਦੋਵੇਂ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ, ਓਪੀ ਸੋਨੀ ਵੀ ਪਹੁੰਚੇ ਸਨ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਸ ਮੌਕੇ ਮੌਜੂਦ ਰਹੇ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਚੰਨੀ ਜਲ੍ਹਿਆਂਵਾਲਾ ਬਾਗ ਵੀ ਪਹੁੰਚੇ। ਵਿਜ਼ੀਟਰ ਬੁੱਕ ਵਿੱਚ ਉਨ੍ਹਾਂ ਲਿਖਿਆ ‘‘ਮੈਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਨਮਨ ਕਰਦਾ ਹਾਂ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਿੰਦਾਂ ਵਾਰੀਆਂ’। ਚਰਨਜੀਤ ਸਿੰਘ ਚੰਨੀ ਸਿੱਧੂ ਅਤੇ ਸਣੇ ਰਾਮ ਤੀਰਥ ਵੀ ਪਹੁੰਚੇ। ਉੱਥੇ ਕਾਂਗਰਸ ਆਗੂ ਰਾਜਕੁਮਾਰ ਵੇਰਕਾ ਵੀ ਮੌਜੂਦ ਸਨ। Report- Ravinder Singh Robin

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Punjab Power Cut: ਪੰਜਾਬ ‘ਚ ਬਿਜਲੀ ਕੱਟਾਂ ਦੇ ਵਿਰੋਧ ‘ਚ ਸੜਕਾਂ ‘ਤੇ ਉਤਰੇ Akali-BSP ਲੀਡਰ |

https://www.youtube.com/watch?v=dc9En9ecOyg ਪੰਜਾਬ ਵਿੱਚ ਕਈ ਦਿਨਾਂ ਤੋਂ ਲੱਗ ਰਹੇ ਬਿਜਲੀ ਦੇ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ ਕੀਤਾ ਪ੍ਰਦਰਸ਼ਨ। ਸੂਬੇ ਭਰ ਵਿੱਚ ਅਕਾਲੀ ਦਲ ਨੇ ਬਿਜਲੀ...

The Social News XYZ has quoted me : CM launches programme to mark 75 years of Himachal’s formation

https://www.socialnews.xyz/2022/07/31/cm-launches-programme-to-mark-75-years-of-himachals-formation/

Punjab government’s employment scheme is the new tool in hands of opposition

https://zeenews.india.com/india/punjab-governments-employment-scheme-is-the-new-tool-in-hands-of-opposition-2409141.html REPORT- RAVINDER SINGH ROBIN