ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਰੌਣਕਾਂ ਹਨ। ਇਸ ਮੌਕੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ’ਚ ਦੀਪਮਾਲਾ ਕੀਤੀ ਗਈ। ਆਤਿਸ਼ਬਾਜੀ ਅਤੇ ਦੀਪਮਾਲਾ ਨਾਲ ਨਜਾਰਾ ਮਨਮੋਹਕ ਬਣ ਗਿਆ। ਗੁਰਪੁਰਬ ਮੌਕੇ ਦਰਬਾਰ ਸਾਹਿਬ ਵਿੱਚ ਸੋਹਣੀ ਸਜਾਵਟ ਕੀਤੀ ਗਈ ਹੈ। Report- Ravinder Singh Robin Edit- Rajan Papneja