ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ ਗਿਆ ਜੱਥਾ ਪਾਕਿਸਤਾਨ ਪਹੁੰਚ ਗਿਆ ਹੈ। ਸੰਗਤਾਂ ’ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਕਾਫੀ ਖੁਸ਼ੀ ਹੈ ਅਤੇ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਵੀ ਉਤਸੁੱਕ ਹਨ। ਵੀਡੀਓ – ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ #GuruNanakDevJi #KartarpurCorridor #Pakistan