Gurmeet Bawa ਦੇ ਅੰਤਿਮ ਸੰਸਕਾਰ ‘ਤੇ ਕਲਾਕਾਰਾਂ ਦੇ ਝਲਕੇ ਦਰਦ, ਪਰਿਵਾਰ ਦਾ ਰੋ-ਰੋ ਬੁਰਾ ਹਾਲ |

ਪੰਜਾਬ ਦੀ ਮਸ਼ਹੂਰ ਲੋਕ ਗਾਇਕਾ ਗੁਰਮੀਤ ਬਾਵਾ ਦਾ ਐਤਵਾਰ ਨੂੰ 77 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਅੰਮ੍ਰਿਤਸਰ ਵਿਖੇ ਉਨ੍ਹਾਂ ਦਾ ਸਸਕਾਰ ਕੀਤਾ ਗਿਆ। ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਤਬੀਅਤ ਖ਼ਰਾਬ ਚੱਲ ਰਹੀ ਸੀ। ਉਨ੍ਹਾਂ ਦੇ ਜਾਣ ਤੋਂ ਬਾਅਦ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਉਨ੍ਹਾਂ ਦੀ ਧੀ ਇਸ ਗੱਲ ਤੋਂ ਨਿਰਾਸ਼ ਹੈ ਕਿ ਉਨ੍ਹਾਂ ਨੂੰ ਸਰਕਾਰਾਂ ਵੱਲੋਂ ਸਹੀ ਸਨਮਾਨ ਨਹੀਂ ਮਿਲਿਆ। ਸਾਹਿਤ ਜਗਤ ਦੇ ਲੋਕ ਉਨ੍ਹਾਂ ਦੀਆਂ ਉਪਲਬਧੀਆਂ ਯਾਦ ਕਰ ਰਹੇ ਹਨ ਪਰ ਸਰਕਾਰਾਂ ਤੋਂ ਨਿਰਾਸ਼ ਵੀ ਹਨ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਰਾਜਨ ਪਪਨੇਜਾ

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

SAD demands scrapping of passport mandate, service fee for Indian pilgrims visiting Kartarpur Sahib

https://zeenews.india.com/india/sad-demands-scrapping-of-passport-mandate-service-fee-for-indian-pilgrims-visiting-kartarpur-sahib-2416728.html Report- Ravinder Singh Robin

Maharaja Ranjit Singh’s statue vandalised in Pakistan; second incident in a year

https://zeenews.india.com/india/maharaja-ranjit-singhs-statue-vandalised-in-pakistan-second-incident-in-a-year-2330264.html

Guru Ram Das Prakash Purb ਮੌਕੇ Golden Temple, Amritsar ਪਹੁੰਚੇ ਸ਼ਰਧਾਲੂ ਹੋਏ ਭਾਵੁਕ |

https://www.youtube.com/watch?v=mm1D-BjIbfk ਸਿੱਖਾਂ ਦੇ ਚੌਥੇ ਗੁਰੂ, ਸ਼੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਵਿੱਚ ਸ਼ਰਧਾਲੂ ਵੱਡੀ ਗਿਣਤੀ ਵਿੱਚ ਦਰਸ਼ਨਾਂ ਲਈ ਪਹੁੰਚੇ। ਗੁਰਪੁਰਬ...