SGPC ਦੇ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬਣੇ, ਬੇਅਦਬੀ ਮੁੱਦੇ ‘ਤੇ ਸਰਕਾਰ ਅੱਗੇ ਰੱਖੀ ਇਹ ਮੰਗ |

ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਨਵੇਂ ਪ੍ਰਧਾਨ। ਉਹ ਪੇਸ਼ੇ ਤੋਂ ਵਕੀਲ ਹਨ ਤੇ ਪਿਛਲੇ ਸਾਲ ਹੀ ਉਨ੍ਹਾਂ ਨੂੰ SGPC ਦਾ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਪ੍ਰਧਾਨ ਦੀ ਚੋਣ ਲਈ ਉਨ੍ਹਾਂ ਨੂੰ 122 ਵੋਟਾਂ ਪਈਆਂ। ਇਸ ਮੌਕੇ ਉਨ੍ਹਾਂ ਨੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਵੀ ਪਹੁੰਚੇ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫਿਜ਼

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Indus Water Treaty at the Heart of US-Brokered ceasefire ?

By Ravinder Singh Robin I’ve been struck lately by how fragile the bonds between nations can be—so much like that old story of the magician...

Guru Gobind Singh ਦੇ ਪ੍ਰਕਾਸ਼ ਦਿਹਾੜੇ ਮੌਕੇ Akal Takht Sahib ਤੋਂ Nagar Kirtan ਕੱਢਿਆ |

https://www.youtube.com/watch?v=No2-lgQBseg ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ। ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ...

Jallianwala Bagh Renovation ਮਗਰੋਂ ਕਿਵੇਂ ਦਾ ਦਿਖਦਾ ਹੈ ਅਤੇ ਕੀ ਹੈ ਸਾਰਾ ਰੌਲਾ |

https://www.youtube.com/watch?v=ec3B80cJY5c ਅੰਮ੍ਰਿਤਸਰ ਸਥਿਤ ਜਲ੍ਹਿਆਂਵਾਲਾ ਬਾਗ਼ ਕੰਪਲੈਕਸ ਦੇ ਨਵੀਨੀਕਰਨ ਤੋਂ ਬਾਅਦ ਕਈ ਲੋਕਾਂ ਵਿੱਚ ਨਰਾਜ਼ਗੀ ਹੈ। ਜਲ੍ਹਿਆਂਵਾਲਾ ਬਾਗ਼ ਦੇ ਨਵੀਨੀਕਰਨ ਮਗਰੋਂ ਇਸ ਦੀ ਪੁਰਾਣੀ ਦਿੱਖ ਬਦਲ...