ਢਾਡੀ ਵਾਰਾਂ ਗਾਉਣ ਵਾਲੇ ਜਥਿਆਂ ਦੀ ਗਿਣਤੀ ਵਿੱਚ ਪਹਿਲਾਂ ਨਾਲੋਂ ਕਾਫ਼ੀ ਕਮੀ ਆਈ ਹੈ, ਜੋ ਕਾਫ਼ੀ ਚਿੰਤਾ ਦਾ ਵਿਸ਼ਾ ਮੰਨਿਆ ਜਾ ਰਿਹਾ ਹੈ। ਪਰ ਇਸ ਵਿਚਾਲੇ ਕੁਝ ਜਥੇ ਅੰਗ੍ਰੇਜ਼ੀ ਵਿੱਚ ਅਤੇ ਕੁਝ ਪੰਜਾਬੀ ਵਿੱਚ ਢਾਡੀ ਵਾਰਾਂ ਗਾ ਕੇ ਇਸ ਕਲਾ ਨੂੰ ਜਿਉਂਦਾ ਰੱਖਣ ਵਿੱਚ ਜੁਟੇ ਹੋਏ ਹਨ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫਿਜ਼