Helicopter ਹਾਦਸੇ ਵਿੱਚ ਮਾਰੇ ਗਏ Tarn Taran ਦੇ Gursewak Singh ਨੂੰ ਆਖਰੀ ਸਲਾਮ |

ਤਰਨ ਤਾਰਨ ਦੇ ਪਿੰਡ ਦੋਦੇ ਸੋਢੀਆਂ ਦੇ ਨਾਇਕ ਗੁਰਸੇਵਕ ਸਿੰਘ ਲੰਘੇ ਦਿਨੀਂ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਸਨ। ਅੱਜ ਪਿੰਡ ਵਿੱਚ ਉਨ੍ਹਾਂ ਦਾ ਰਾਜਕੀ ਸਨਮਾਨ ਦੇ ਨਾਲ ਸੰਸਕਾਰ ਕੀਤਾ ਗਿਆ। 8 ਦਸੰਬਰ ਨੂੰ CDS ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਸਣੇ 13 ਲੋਕਾਂ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋਈ ਸੀ। ਗੁਰਸੇਵਕ ਸਿੰਘ ਵੀ ਇਸੇ ਹੈਲੀਕਾਪਟਰ ਵਿੱਚ ਸਵਾਰ ਸਨ। ਗੁਰਸੇਵਕ ਦੇ ਪਿੰਡ ਵਾਸੀ ਸਰਕਾਰ ਤੋਂ ਕੁਝ ਮੰਗਾਂ ਨੂੰ ਪੂਰੀਆਂ ਕਰਨ ਦੀ ਗੁਜ਼ਾਰਿਸ਼ ਕਰ ਰਹੇ ਹਨ। ਦੂਜੇ ਪਾਸੇ ਦਿੱਲੀ ਵਿੱਚ ਲੈਫ਼ਟੀਨੇਟ ਕਰਨਲ ਹਰਜਿੰਦਰ ਸਿੰਘ ਦਾ ਸੰਸਕਾਰ ਬਰਾਰ ਸਕੁਏਅਰ ਵਿਖੇ ਕੀਤਾ ਗਿਆ। (ਰਿਪੋਰਟ – ਰਵਿੰਦਰ ਸਿੰਘ ਰੌਬਿਨ/ANI, ਐਡਿਟ – ਸ਼ਾਹਨਵਾਜ਼ ਅਹਿਮਦ)

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

ਇੱਕ ਪਾਸੇ Navjot Sidhu ਦਾ ਕਿਸਾਨਾਂ ਵੱਲੋਂ ਵਿਰੋਧ ਤੇ ਦੂਜੇ ਪਾਸੇ ਸਿੱਧੂ ਦੀ ਮੀਟਿੰਗਾਂ ਦਾ ਦੌਰ|

https://www.youtube.com/watch?v=yx_sKweSWfc ਕਿਸਾਨਾਂ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ, ਤਿੰਨੋਂ ਖੇਤੀ ਕਾਨੂੰਨ ਵਾਪਸ ਨਾ ਹੋਣ...

Punjab on high alert: Tiffin bomb, hand grenades recovered from Amritsar’s village

https://zeenews.india.com/india/punjab-on-high-alert-tiffin-bomb-hand-grenades-recovered-from-amritsars-village-2383318.html REPORT- RAVINDER SINGH ROBIN

The SBS has quoted me : Sikhs outraged at demolition of historical religious structure

https://www.sbs.com.au/language/english/sikhs-outraged-at-demolition-of-historical-religious-structure