ਹਰਿਮੰਦਰ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹਰਿਮੰਦਰ ਸਾਹਿਬ ਪਹੁੰਚੇ। ਇਸ ਦੌਰਾਨ ਉਨ੍ਹਾਂ ਐੱਸ ਆਈ ਟੀ ਗਠਨ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਤਾਜ਼ਾ ਘਟਨਾਵਾਂ ਉੱਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਆਪਣਾ ਪ੍ਰਤੀਕਰਮ ਦਿੱਤਾ ਹੈ। (ਰਿਪੋਰਟ – ਰਵਿੰਦਰ ਸਿੰਘ ਰੌਬਿਨ ਅਤੇ ਸੁਖਚਰਨ ਪ੍ਰੀਤ) #GoldenTemple #Sacrilege #Politics