Guru Granth Sahib sacrilege: SGPC ਨੇ ਵੀ ਬੇਅਦਬੀ ਦੀ ਜਾਂਚ ਲਈ ਬਣਾਈ SIT |

ਹਰਿਮੰਦਰ ਸਾਹਿਬ ਵਿੱਚ ਹੋਈ ਬੇਅਦਬੀ ਦੀ ਕੋਸ਼ਿਸ਼ ਦੀ ਜਾਂਚ ਐੱਸਜੀਪੀਸੀ ਵੀ ਕਰੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕੀਤੀ। ਕਪੂਰਥਲਾ ਦੀ ਕਥਿਤ ਬੇਅਦਬੀ ਦੇ ਮਾਮਲੇ ਵਿੱਚ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਰਿਪੋਰਟ- ਰਵਿੰਦਰ ਸਿੰਗ ਰੌਬਿਨ ਐਡਿਟ- ਸਦਫ਼ ਖ਼ਾਨ

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Coronavirus: How does it Impact Holy city Amritsar |

https://www.youtube.com/watch?v=ReEP9Pdgcw0 Since the World Health Organization declared a global health emergency for the Corona virus (COVID-19) outbreak and its hitting at various levels at many...

Baisakhi Celebrations: India ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਹੋਇਆ Pakistan ਲਈ ਰਵਾਨਾ|

https://www.youtube.com/watch?v=fObxWNcADI0 ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਹੈ। ਪਾਕਿਸਤਾਨ ਵਿੱਚ ਵਿਸਾਖੀ ਮੌਕੇ ਖ਼ਾਲਸਾ ਸਾਜਨਾ ਦਿਵਸ ਵਿੱਚ ਇਹ ਸ਼ਰਧਾਲੂ ਸ਼ਾਮਲ ਹੋਣਗੇ। 900...

Pakistan returns BSF Jawan who inadvertently crossed border

https://zeenews.india.com/india/breaking-pakistan-returns-bsf-jawan-who-inadvertently-crossed-border-2542517.html REPORT- RAVINDER SINGH ROBIN

Trouble for Punjab Congress – 2 MLAs quit, Amarinder Singh’s aide also leaves

https://zeenews.india.com/india/trouble-for-punjab-congress-2-mlas-quit-amarinder-singhs-aide-also-leaves-2424017.html Report- Ravinder Singh Robin