#PMModi #GuruGobindSingh #SGPC ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਐਲਾਨ ਕੀਤਾ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਹਰ ਸਾਲ ‘ਵੀਰ ਬਾਲ ਦਿਵਸ’ ਮਨਾਇਆ ਜਾਵੇਗਾ। ਪਰ ਇਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਕਿਰਨਜੋਤ ਕੌਰ ਨੇ ਪੀਐੱਮ ਦੀ ਸ਼ਬਦਾਵਲੀ ਉੱਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਰਿਪੋਰਟ- ਰਵਿੰਦਰ ਸਿੰਘ ਰੋਬਿਨ ਐਡਿਟ- ਰਾਜਨ ਪਪਨੇਜਾ