Navjot Kaur Sidhu ਨੇ Congress High command ਦੇ Charanjit Singh Channi ਬਾਰੇ ਲਏ ਫ਼ੈਸਲੇ ‘ਤੇ ਕੀ ਕਿਹਾ|

ਕਾਂਗਰਸ ਆਗੂ ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਪੂਰਬੀ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਹਾਈਕਮਾਂਡ ਵੱਲੋਂ ਮੁੱਖ ਮੰਤਰੀ ਬਾਰੇ ਲਏ ਗਏ ਫੈਸਲੇ ’ਤੇ ਗੱਲਬਾਤ ਕੀਤੀ। ਨਵਜੋਤ ਕੌਰ ਸਿੱਧੂ ਨੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਬਿਕਰਮ ਮਜੀਠੀਆ ’ਤੇ ਵੀ ਨਿਸ਼ਾਨਾ ਸਾਧਿਆ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਦੇਵਆਸ਼ੀਸ਼

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest