‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੀਐੱਮ ਉਮੀਦਵਾਰ ਭਗਵੰਤ ਮਾਨ ਵੱਲੋਂ ਅੰਮ੍ਰਿਤਸਰ ਵਿੱਚ ਪ੍ਰਚਾਰ। ਅੰਮ੍ਰਿਤਸਰ ਦੇ ਹਾਲ ਬਜ਼ਾਰ ਵਿੱਚ ਕੱਢਿਆ ਗਿਆ ਰੋਡ ਸ਼ੋਅ। ਅੰਮ੍ਰਿਤਸਰ ਸੀਟਾਂ ’ਤੇ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਲਈ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਕੀਤਾ ਗਿਆ ਚੋਣ ਪ੍ਰਚਾਰ। ਇਸ ਤੋਂ ਬਾਅਦ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਸੀਐੱਮ ਚੰਨੀ ਵੱਲੋਂ ਦੋਵੇਂ ਸੀਟਾਂ ਹਾਰਨ ਦਾ ਦਾਅਵਾ ਕੀਤਾ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫਿਜ਼