ਅੰਮ੍ਰਿਤਸਰ ’ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਬਾਹਰ ਕਿਸਾਨਾਂ ਦਾ ਇਹ ਪ੍ਰਦਰਸ਼ਨ ਹੈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਧੱਕ ਮੁੱਕੀ ਵੀ ਹੋਈ। ਪੰਜਾਬ ਵਿੱਚ ਬਿਜਲੀ ਦੇ ਲੰਬੇ ਕੱਟ ਲੱਗਣ ਕਾਰਨ ਕਿਸਾਨ ਸੜਕਾਂ ’ਤੇ ਉਤਰੇ ਹਨ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫ਼ਿਜ਼