Amritpal ਤੇ ਉਨ੍ਹਾਂ ਦੇ ਸਾਥੀਆਂ ਉੱਤੇ ਕੀ ਕੇਸ ਦਰਜ ਹੋਇਆ, ਜਿਸ ਨੂੰ ਉਹ ਝੂਠਾ ਕਰਾਰ ਦੇ ਰਹੇ|

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਖਿਲਾਫ਼ ਮਾਮਲਾ ਦਰਜ ਹੋਣ ਮਗਰੋਂ ਉਨ੍ਹਾਂ ਇਹ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। 16 ਫਰਵਰੀ ਨੂੰ ਅਮ੍ਰਿਤਪਾਲ ਤੇ ਉਨ੍ਹਾਂ ਦੇ ਕੁਝ ਸਾਥੀਆਂ ਖਿਲਾਫ਼ ਅਜਨਾਲਾ ਦੀ ਪੁਲਿਸ ਨੇ ਕੁੱਟਮਾਰ ਤੇ ਲੁੱਟ ਖੋਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਪੁਲਿਸ ਨੇ ਇਹ ਕੇਸ ਚਮਕੌਰ ਸਾਹਿਬ ਦੇ ਪਿੰਡ ਸਲੇਮਪੁਰ ਦੇ ਵਾਸੀ ਵਰਿੰਦਰ ਸਿੰਘ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਸੀ। ਵਰਿੰਦਰ ਸਿੰਘ ਆਪਣੇ ਨਾਲ ਵਾਪਰੀ ਘਟਨਾ ਦਾ ਪੂਰਾ ਵਾਕਿਆ ਬਿਆਨ ਕਰਦੇ ਹਨ। ਉੱਧਰ ਮਜੀਠਾ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੇ ਲਵਪ੍ਰੀਤ ਨਾਮ ਦੇ ਸ਼ਖ਼ਸ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵੀਡੀਓ- ਰਵਿੰਦਰ ਸਿੰਘ ਰੌਬਿਨ ਐਡਿਟ- ਅਸਮਾ ਹਾਫਿਜ਼ ਤੇ ਰਾਜਨ ਪਪਨੇਜਾ #amritpalsingh
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

G-20 is the right forum to resolve meltdown: BRIC

Rediff.com  » Business » G-20 is the right forum to resolve meltdown: BRIC By Ravinder Singh Robin Brazil ...

Pakistan ਦੇ Punjab ਵਿੱਚ ਪਹਿਲੇ ਸਿੱਖ ਮੰਤਰੀ ਬਣੇ Ramesh Singh Arora ਬੰਦ ਪਏ ਗੁਰਦੁਆਰਿਆਂ ਬਾਰੇ ਕੀ ਕਹਿੰਦੇ

https://www.youtube.com/watch?v=Fbd8I75s9ng ਪਾਕਿਸਤਾਨ ਵਾਲੇ ਪੰਜਾਬ ਦੀ ਕੈਬਨਿਟ ਵਿੱਚ ਰਮੇਸ਼ ਸਿੰਘ ਅਰੋੜਾ ਮੰਤਰੀ ਬਣੇ ਹਨ। 1947 ਮਗਰੋਂ ਉਹ ਪਹਿਲੇ ਸਿੱਖ ਹਨ ਜੋ ਲਹਿੰਦੇ ਪੰਜਾਬ ਦੀ ਕੈਬਨਿਟ ਦੇ...

Shilpa Shetty ਹਰਿਮੰਦਰ ਸਾਹਿਬ ਹੋਏ ਨਤਮਸਤਕ, ਨਸ਼ੇ ਕਰਨ ਵਾਲਿਆਂ ਲਈ ਦਿੱਤਾ ਇਹ ਸੁਨੇਹਾ |

https://www.youtube.com/watch?v=82aVjYSf7lQ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੇਟੀ ਪਹੁੰਚੇ ਹਰਿਮੰਦਰ ਸਾਹਿਬ। ਦਰਬਾਰ ਸਾਹਿਬ ਨਤਮਸਤਕ ਹੋਏ ਸ਼ਿਲਪਾ ਨੇ ਆਪਣੀ ਆਉਣ ਵਾਲੀ ਫ਼ਿਲਮ ਬਾਰੇ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬੀ...