Amritpal Singh ਦੇ ਹੱਕ ਵਿੱਚ ਨਿਤਰੇ ਦਰਬਾਰ ਸਾਹਿਬ ਦੇ ਰਾਗੀ, ਸਰਕਾਰ ਨੂੰ ਕੀਤੀ ਅਪੀਲ |

ਸ਼੍ਰੋਮਣੀ ਰਾਗੀ ਸਭਾ ਸ਼੍ਰੀ ਦਰਬਾਰ ਸਾਹਿਬ ਵੱਲੋਂ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਦੇ ਹੱਕ ਵਿੱਚ ਬਿਆਨ ਜਾਰੀ ਕੀਤਾ ਗਿਆ। ਰਾਗੀ ਸਭਾ ਵੱਲੋਂ ਕਿਹਾ ਗਿਆ ਕਿ ਪੁਲਿਸ ਵੱਲੋਂ ਅਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਖਿਲਾਫ ਜਾਰੀ ਕਾਰਵਾਈ ਕਾਨੂੰਨ ਦੇ ਮੁਤਾਬਕ ਨਹੀਂ ਹੈ। ਸ਼੍ਰੋਮਣੀ ਰਾਗੀ ਸਭਾ ਨੇ ਕਿਹਾ ਹੈ ਸਰਕਾਰ ਨੂੰ ਆਪਣੀ ਕਾਰਵਾਈ ਬੰਦ ਕਰਨੀ ਚਾਹੀਦੀ ਹੈ। ਸ਼੍ਰੋਮਣੀ ਰਾਗੀ ਸਭਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜੂਰੀ ਰਾਗੀਆਂ ਦੀ ਸੰਸਥਾ ਹੈ। ਦਰਬਾਰ ਸਾਹਿਬ ਦੇ ਹਜੂਰੀ ਰਾਗੀ ਹੋਣ ਦਾ ਮਤਲਬ ਉਹ ਰਾਗੀ ਜੱਥੇ ਜੋ ਉੱਥੇ ਕੀਰਤਨ ਕਰਦੇ ਹਨ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਰਾਜਨ ਪਪਨੇਜਾ
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Hindu pilgrims cancel trip to Pakistan after High Commission issues last moment visas

https://www.dnaindia.com/world/report-pakistan-high-commission-in-delhi-hindu-jatha-hindu-pilgrimage-2863701 REPORT- RAVINDER SINGH ROBIN

DUNIYADARI EP – 08

https://www.facebook.com/watch/?v=966056635352062 ਇਸ ਹਫ਼ਤੇ #Duniyadari 'ਤੇ: * ਅਮਰੀਕਾ ਵਿੱਚ ਡੋਨਲਡ ਟਰੰਪ ਦੀ ਜਿੱਤ ਤੋਂ ਬਾਅਦ ਭਾਰਤ-ਅਮਰੀਕਾ ਦੇ ਰਿਸ਼ਤੇ ਕਿਵੇਂ ਬਣ ਸਕਦੇ ਹਨ। * ਅਮਰੀਕਾ ਦੇ ਸ਼ਹਿਰ ਸਿਆਟਲ ਵਿੱਚ “India Culture...

The Indian Express has quoted me :Jathedar Giani Harpreet Singh: All Sikhs must have licensed weapon, CM objects

https://indianexpress.com/article/india/jathedar-giani-harpreet-singh-all-sikhs-must-have-licensed-weapon-cm-objects-7932658/