Amritsar blast: Golden temple ਨੇੜੇ ਹੋਏ ਧਮਾਕੇ ਦੇ ਮਾਮਲੇ ‘ਚ ਸ਼ੁਰੂਆਤੀ ਜਾਂਚ ਵਿੱਚ ਕੀ ਪਤਾ ਲੱਗਿਆ |

ਅੰਮ੍ਰਿਤਸਰ ਵਿੱਚ ਹਰਮਿੰਦਰ ਸਾਹਿਬ ਨੇੜੇ ਵਿਰਾਸਤੀ ਗਲਿਆਰੇ ਵਿੱਚ ਸ਼ਨੀਵਾਰ ਰਾਤ ਅਤੇ ਸੋਮਵਾਰ ਤੜਕੇ ਧਮਾਕੇ ਹੋਣ ਦੀ ਪੁਸ਼ਟੀ ਹੋਈ ਹੈ। ਧਮਾਕੇ ਦੀ ਖ਼ਬਰ ਤੋਂ ਤੁਰੰਤ ਬਾਅਦ ਪੁਲਿਸ ਦੀਆਂ ਟੀਮਾ ਮੌਕੇ ਉੱਤੇ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਇਸ ਨੂੰ ਘੱਟ ਸਮਰਥਾ ਵਾਲਾ ਧਮਾਕਾ ਦੱਸਿਆ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ ਖੁਦ ਮੌਕੇ ਉੱਤੇ ਪਹੁੰਚੇ ਅਤੇ ਧਮਾਕੇ ਬਾਰੇ ਮੀਡੀਆ ਨੂੰ ਜਾਣਕਾਰੀ ਦਿੱਤੀ। ਵੀਡੀਓ- ਰਵਿੰਦਰ ਸਿੰਗ ਰੌਬਿਨ, ਐਡਿਟ- ਸ਼ਾਹਨਵਾਜ਼ ਅਹਿਮਦ #amritsarblast #goldentemple
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Lance Naik Jasbir Singh ਦਾ ਉਨ੍ਹਾਂ ਦੇ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ |

https://www.youtube.com/watch?v=2EwNNQT8zdE ਲਾਂਸ ਨਾਇਕ ਜਸਬੀਰ ਸਿੰਘ ਬੀਤੇ ਦਿਨੀਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਮਾਰੇ ਗਏ ਸਨ। ਜਸਬੀਰ ਸਿੰਘ ਖ਼ਡੂਰ ਸਾਹਿਬ ਦੇ ਪਿੰਡ ਵੈਈਂ ਪੂਈਂ ਦੇ...

Sukhbir Badal ਨੂੰ ਧਾਰਮਿਕ ਸਜ਼ਾ ਦੇਣ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਨੇ ਕਿਹੜੇ ਸਵਾਲ ਪੁੱਛੇ|

https://www.youtube.com/watch?v=hPQ7bHn0K9w ਅਕਾਲ ਤਖ਼ਤ ਸਾਹਿਬ ਤੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ। ਸਜ਼ਾ ਸੁਣਾਉਣ ਤੋਂ ਪਹਿਲਾਂ ਅਕਾਲ...

Political Upheaval In Punjab: AAP, Congress Eyeing An Unprecedented Alliance?

https://zeenews.india.com/india/political-upheaval-in-punjab-aap-congress-eyeing-an-unprecedented-alliance-2712025.html REPORT- RAVINDER SINGH ROBIN

Guru Granth Sahib ਦੇ ਪਹਿਲੇ Parkash Purab ਮੌਕੇ ਵੇਖੋ Golden Temple ਤੋਂ ਰੂਹਾਨੀ ਨਜ਼ਾਰਾ|

https://www.youtube.com/watch?v=9aypLVo2feU ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਤੇ ਦੀਪਮਾਲਾ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਰਿਮੰਦਰ ਸਾਹਿਬ ਪਹੁੰਚੇ।...