https://www.youtube.com/watch?v=Fbd8I75s9ng
ਪਾਕਿਸਤਾਨ ਵਾਲੇ ਪੰਜਾਬ ਦੀ ਕੈਬਨਿਟ ਵਿੱਚ ਰਮੇਸ਼ ਸਿੰਘ ਅਰੋੜਾ ਮੰਤਰੀ ਬਣੇ ਹਨ। 1947 ਮਗਰੋਂ ਉਹ ਪਹਿਲੇ ਸਿੱਖ ਹਨ ਜੋ ਲਹਿੰਦੇ ਪੰਜਾਬ ਦੀ ਕੈਬਨਿਟ ਦੇ ਮੰਤਰੀ ਬਣੇ ਹਨ, ਉਨ੍ਹਾਂ ਨੇ ਬੀਬੀਸੀ ਪੰਜਾਬੀ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਮਨੀਸ਼ ਜਲੁਈ #pakistan #sikh