Amritpal Singh ਦੀ ਭੁੱਖ ਹੜਤਾਲ ਵਿਚਾਲੇ ਜੇਲ੍ਹ ਅਧਿਕਾਰੀ ਕਿਉਂ ਹੋਇਆ ਗ੍ਰਿਫ਼ਤਾਰ |

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਦੇ ਕਮਰੇ ਵਿੱਚੋਂ ਮੋਬਾਇਲ ਫੋਨ ਅਤੇ ਸਪਾਈ ਕੈਮਰਾ ਮਿਲਣ ਦੇ ਮਾਮਲੇ ਵਿੱਚ ਇੱਕ ਜੇਲ੍ਹ ਅਧਿਕਾਰੀ ਦੀ ਗ੍ਰਿਫ਼ਤਾਰੀ ਹੋਈ ਹੈ।ਅਸਾਮ ਦੀ ਪੁਲਿਸ ਨੇ ਵੀਰਵਾਰ ਰਾਤ ਨੂੰ ਡਿਬਰੂਗੜ੍ਹ ਸੈਂਟਰਲ ਜੇਲ੍ਹ ਦੇ ਸੁਪਰੀਟੈਂਡੈਂਟ ਨਿਪੇਨ ਦਾਸ ਨੂੰ ਗ੍ਰਿਫ਼ਤਾਰ ਕੀਤਾ। ਦੁਬਈ ਤੋਂ ਪੰਜਾਬ ਪਰਤੇ ਅਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2023 ਨੂੰ ਨੈਸ਼ਨਲ ਸਕਿਓਰਟੀ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਰਿਪੋਰਟ-ਦਲੀਪ ਕੁਮਾਰ, ਰਵਿੰਦਰ ਰੋਬਿਨ, ਐਡਿਟ- ਸ਼ਾਹਨਵਾਜ਼ ਅਹਿਮਦ
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

The Tribune India has quoted me : Sikhs’ dedication to help others comes in for praise from Australian MP

https://www.tribuneindia.com/news/punjab/sikhs-dedication-to-help-others-comes-in-for-praise-from-australian-mp-brad-battin-542476

Amritsar airport ‘ਤੇ Italy ਤੋਂ ਆਈ chartered flight ‘ਚ ਯਾਤਰੀ covid positive

https://www.youtube.com/watch?v=gKwIglRPTEo #Coronavirus #Amritsar #Italy ਇਹ ਹਫੜਾ ਦਫੜੀ ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ਉੱਤੇ ਦਿਖਾਈ ਦਿੱਤੀ। ਇਟਲੀ ਤੋਂ ਅੰਮ੍ਰਿਤਸਰ ਪਹੁੰਚੀ ਇੱਕ ਅੰਤਰਰਾਸ਼ਟਰੀ ਚਾਰਟਰਡ ਫਲਾਈਟ ਦੇ 125 ਮੁਸਾਫ਼ਿਰਾਂ...