Sukhbir Singh Badal ਨੇ ਅਕਾਲ ਤਖ਼ਤ ਸਾਹਿਬ ਨੂੰ ਲਿਖੇ ਮਾਫੀਨਾਮੇ ਵਿੱਚ ਕੀ ਕਿਹਾ |

ਸ੍ਰੀ ਅਕਾਲ ਤਖਤ ਸਾਹਿਬ ਤੋਂ ‘ਤਨਖ਼ਾਹੀਆ’ ਕਰਾਰ ਦਿੱਤੇ ਜਾਣ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇੱਕ ਦਿਨ ਬਾਅਦ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ-ਨਾਲ ਅਕਾਲੀ ਸਰਕਾਰ ਸਮੇਂ ਕੈਬਨਿਟ ਮੰਤਰੀ ਰਹੇ ਸ਼ਰਨਜੀਤ ਸਿੰਘ ਢਿੱਲੋਂ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਵੀ ਪਹੁੰਚੇ।ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਆਗੂਆਂ ਨੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਿੰਘ ਸਾਹਿਬ ਨੂੰ ਬੇਨਤੀ ਹੈ ਕਿ ਉਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਬੁਲਾ ਕੇ ਜਲਦੀ ਤੋਂ ਜਲਦੀ ਇਸ ਬਾਰੇ ਫ਼ੈਸਲਾ ਲੈਣ। #sukhbirsinghbadal #shromniakalidal #punjab ਰਿਪੋਰਟ-ਰਵਿੰਦਰ ਸਿੰਘ ਰੌਬਿਨ, ਐਡਿਟ-ਰਾਜਨ ਪਪਨੇਜਾ
Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Exodus of Hindus from Pakistan

https://youtu.be/t5SUrZawBkM The exodus of Hindus from #Pakistan is continue. It is pertinent to mention that despite December 31, 2014 cut off date...

SGPC urges Civil Aviation ministry to withdraw notification barring Sikh employees from wearing Kirpan at Indian airports

https://zeenews.india.com/india/sgpc-urges-civil-aviation-ministry-to-withdraw-notification-barring-sikh-employees-from-wearing-kirpan-at-indian-airports-2443750.html Report- Ravinder Singh Robin

Guru Granth Sahib ਦੇ ਸਰੂਪਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ Sikh ਸੰਗਠਨਾਂ ਤੇ SGPC ਵਿਚਾਲੇ ਝੜਪ |

https://www.youtube.com/watch?v=huMfHpJcRk4 ਅੰਮ੍ਰਿਤਸਰ ’ਚ ਕੁਝ ਸਿੱਖ ਜਥੇਬੰਦੀਆਂ ਤੇ SGPC ਟਾਸਕ ਫੋਰਸ ਵਿਚਾਲੇ ਝੜਪ ਹੋਈ ਹੈ। ਗੁਰੂ ਗ੍ਰੰਥ ਸਾਹਿਬ ਦੇ 328 ‘ਗਾਇਬ ਸਰੂਪਾਂ’ ਨੂੰ ਲੈ ਕੇ ਵੱਖ-ਵੱਖ...

Renovation of Jallianwala Bagh divide kin of martyrs

https://zeenews.india.com/india/renovation-of-jallianwala-bagh-divide-kin-of-martyrs-2391636.html Report- Ravinder Singh Robin

Shiromani Akali Dal-Taksali launched by expelled SAD-Badal leaders |

https://www.youtube.com/watch?v=TUFbKjJmyZA ਅੰਮ੍ਰਿਤਸਰ ’ਚ ਬਾਦਲ ਦਲ ਦੇ ਬਾਗੀਆਂ ਨੇ ਬਣਾਇਆ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰਣਜੀਤ ਸਿੰਘ ਬ੍ਰਹਮਪੁਰਾ ਬਣਾਏ ਗਏ ਪਾਰਟੀ ਪ੍ਰਧਾਨ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਿਖਿਆ...