ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਹਮਲੇ ਦੀ ਕੋਸ਼ਿਸ਼ ਹੋਈ ਹੈ। ਪੁਲਿਸ ਮੁਤਾਬਕ ਗੋਲੀ ਚਲਾਉਣ ਵਾਲੇ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ। ਕੀ ਹੈ ਪੂਰਾ ਘਟਨਾਕ੍ਰਮ , ਗੋਲੀ ਚਲਾਉਣ ਵਾਲਾ ਕੌਣ ਹੈ ਜਾਣੋ ਇਸ ਰਿਪੋਰਟ ਵਿੱਚ… ਵੀਡੀਓ:ਰਵਿੰਦਰ ਸਿੰਘ ਰੌਬਿਨ, ਐਡਿਟ:ਰਾਜਨ ਪਪਨੇਜਾ #sukhbirsinghbadal #amritsar #punjab