ਸੁਖਬੀਰ ਬਾਦਲ ਉੱਤੇ ਹਮਲੇ ਦੀ ਕੋਸ਼ਿਸ਼ ਤੋਂ ਬਾਅਦ ਇਸ ਘਟਨਾ ‘ਤੇ ਸਿਆਸੀ ਅਤੇ ਧਾਰਮਿਕ ਆਗੂਆਂ ਵੱਲੋਂ ਪ੍ਰਤੀਕਿਰਿਆਵਾਂ ਦਾ ਦੌਰ ਵੀ ਜਾਰੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਘਟਨਾ ਤੋਂ ਬਾਅਦ ਸਰਕਾਰ ਨੂੰ ਤਾੜਨਾ ਕੀਤੀ ਹੈ। ਅਕਾਲੀ ਆਗੂਆਂ ਸਣੇ ਬੀਜੇਪੀ ਅਤੇ ਕਾਂਗਰਸ ਨੇ ਵੀ ਸਵਾਲ ਖੜੇ ਕੀਤੇ ਹਨ। ਮੁੱਖ ਮੰਤਰੀ ਨੇ ਵੀ ਇਨ੍ਹਾਂ ਇਲਜ਼ਾਮਾਂ ਉੱਤੇ ਜਵਾਬ ਦਿੱਤਾ ਹੈ , ਕੌਣ ਕੀ ਬੋਲਿਆ ਹੈ ਜਾਣਦੇ ਹਾਂ ਇਸ ਰਿਪੋਰਟ ਵਿੱਚ.. ਵੀਡੀਓ:ਰਵਿੰਦਰ ਸਿੰਘ ਰੌਬਿਨ, ਐਡਿਟ:ਰਾਜਨ ਪਪਨੇਜਾ #sukhbirsinghbadal #amritsar #punjab