ਅੰਮ੍ਰਿਤਸਰ ਵਿਚ ਐਸਜੀਪੀਸੀ ਅਗਜ਼ੈਕਟਿਵ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿਚ ਮਤਾ ਲਿਆਂਦਾ ਗਿਆ ਕਿ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਬਾਦਲ ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਰਾਇਣ ਸਿੰਘ ਚੌੜਾ ਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਦੇਵਾਸ਼ੀਸ਼ #Sukhbirbadal #SGPC #Punjab