26 ਜਨਵਰੀ ਨੂੰ ਅੰਮ੍ਰਿਤਸਰ ਵਿਚਲੀ ਹੈਰੀਟੇਜ ਸਟ੍ਰੀਟ ਵਿਚਲੇ ਟਾਊਨਹਾਲ ਨੇੜੇ ਲੱਗੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਇੱਕ ਵਿਅਕਤੀ ਵੱਲੋਂ ਹਥੌੜਿਆਂ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਗਈ.. ਇਸ ਘਟਨਾ ਮਗਰੋਂ ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ ਉੱਤੇ ਪਹੁੰਚੇ ਅਤੇ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ.. ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਗੁਰਕਿਰਤਪਾਲ ਸਿੰਘ #amritsar #drbramedkar #punjab #republicday