ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਹਨ। ਐੱਸਜੀਪੀਸੀ ਵੱਲੋਂ ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਗਾਇਆ ਗਿਆ ਹੈ। ਰਿਪੋਰਟ-ਰਵਿੰਦਰ ਸਿੰਘ ਰੌਬਿਨ, ਐਡਿਟ- ਸੁਖਮਨਦੀਪ ਸਿੰਘ #HarpreetSingh #Sikh #SGPC