Bhagwant Mann US ਤੋਂ ਆ ਰਹੇ ਦੂਜੇ ਜਹਾਜ਼ ਬਾਰੇ ਬੋਲੇ, ‘ਪੰਜਾਬੀਆਂ ਨੂੰ ਬਦਨਾਮ ਕੀਤਾ ਜਾ ਰਿਹਾ’ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਵਾਪਸ ਭੇਜੇ ਜਾ ਰਹੇ ਗੈਰ-ਕਾਨੂੰਨੀ ਪਰਵਾਸੀਆਂ ਦੇ ਦੂਜੇ ਜਹਾਜ਼ ਨੂੰ ਵੀ ਅੰਮ੍ਰਿਤਸਰ ਵਿੱਚ ਉਤਾਰੇ ਜਾਣ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ 67 ਪੰਜਾਬੀਆਂ ਸਣੇ 119 ਗੈਰ ਕਾਨੂੰਨੀ ਪਰਵਾਸੀਆਂ ਨੂੰ ਸ਼ਨੀਵਾਰ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਗੁਰਕਿਰਤਪਾਲ ਸਿੰਘ #Punjab #Bhagwantmann #US

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Indian Sikh jathas to leave for Pakistan to celebrate Vaisakhi

https://zeenews.india.com/india/indian-sikh-jathas-to-leave-for-pakistan-to-celebrate-vaisakhi-2451575.html REPORT- RAVINDER SINGH ROBIN

Punjab ‘ਚ power cut ਦੇ ਵਿਰੋਧ ਵਿੱਚ ਕਿਸਾਨਾਂ ਨੇ ਬਿਜਲੀ ਮੰਤਰੀ ਦਾ ਘਰ ਘੇਰਿਆ |

https://www.youtube.com/watch?v=d_2oA_vGJdU ਅੰਮ੍ਰਿਤਸਰ ’ਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਬਾਹਰ ਕਿਸਾਨਾਂ ਦਾ ਇਹ ਪ੍ਰਦਰਸ਼ਨ ਹੈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚਾਲੇ ਧੱਕ ਮੁੱਕੀ...