17 ਸਾਲ ਭਾਰਤੀ ਫੌਜ ਵਿੱਚ ਸੇਵਾ ਨਿਭਾਉਣ ਵਾਲੇ ਮਨਦੀਪ ਸਿੰਘ ਵੀ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਹਨ। ਉਹ 40 ਲੱਖ ਰੁਪਏ ਲਗਾ ਕੇ ਡੰਕੀ ਰੂਟ ਰਾਹੀਂ ਅਮਰੀਕਾ ਗਏ ਸਨ। ਮਨਦੀਪ ਸਿੰਘ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਗੈਰ ਕਾਨੂੰਨੀ ਪਰਵਾਸੀਆਂ ਦੇ ਤੀਜੇ ਜਹਾਜ਼ ਰਾਹੀਂ ਭਾਰਤ ਆਏ ਹਨ। ਅਮਰੀਕਾ ਵਿੱਚ ਟਰੰਪ ਪ੍ਰਸ਼ਾਸ਼ਨ ਲਗਾਤਾਰ ਬਿਨਾ ਦਰਸਾਵੇਜ਼ਾਂ ਵਾਲੇ ਪ੍ਰਵਾਸੀਆਂ ਨੂੰ ਉਹਨਾਂ ਦੇ ਦੇਸ਼ ਵਾਪਿਸ ਭੇਜ ਰਿਹਾ ਹੈ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ #us #illegalimmigration #indian #punjab