Akal Takht ਦੇ ਜਥੇਦਾਰ Raghbir Singh ਨੂੰ ਹਟਾਏ ਜਾਣ ‘ਤੇ ਕੌਣ-ਕੌਣ ਆਇਆ ਵਿਰੋਧ ਵਿੱਚ|

ਸ਼ੁੱਕਰਵਾਰ ਨੂੰ ਐੱਸਜੀਪੀਸੀ ਦੀ ਐਗਜ਼ੈਕਟਿਵ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਸੇਵਾਮੁਕਤ ਕਰ ਦਿੱਤੇ ਜਾਣ ਮਗਰੋਂ ਇਸ ਫ਼ੈਸਲੇ ਦਾ ਵੱਖ-ਵੱਖ ਹਲਕਿਆਂ ਵਿੱਚ ਵਿਰੋਧ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਨੇ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਕੇ ਕੁਲਦੀਪ ਸਿੰਘ ਗੜਗੱਜ ਦਾ ਕਾਰਜਕਾਰੀ ਜਥੇਦਾਰ ਲਗਾਇਆ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਗੁਰਕਿਰਤਪਾਲ ਸਿੰਘ #sgpc #gianiraghbirsingh #Akaltakht

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

Amritsar Blast: Eyewitnesses narrate the incident |

https://www.youtube.com/watch?v=XKRMjiFeT5I ਅੰਮ੍ਰਿਤਸਰ ਦੇ ਕਸਬੇ ਅਜਨਾਲਾ ਦੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ਵਿੱਚ ਹੋਏ ਧਮਾਕੇ ਦੇ ਚਸ਼ਮਦੀਦ ਦਾ ਕਹਿਣਾ ਹੈ ਕਿ ਇੱਕ ਹਮਲਾਵਰ ਨੇ ਬੰਦੂਕ ਦੀ...

Shiromani Akali Dal, once a formidable force in Punjab, fights to survive after poll debacle

https://zeenews.india.com/india/shiromani-akali-dal-once-a-formidable-force-in-punjab-fights-to-survive-after-poll-debacle-2445230.html Report- Ravinder Singh Robin

BSF Jurisdiction ਵਧਾਉਣ ਖਿਲਾਫ਼ ਅਕਾਲੀ ਦਲ ਦੀ Atari-Wagah Border ਤੋਂ Protest Rally |

https://www.youtube.com/watch?v=56zsW2m_QfU #AtariBorder #AkaliDal #BSF ਕੇਂਦਰ ਸਰਕਾਰ ਵੱਲੋਂ ਬਾਰਡਰ ਨੇੜੇ ਬੀਐੱਸਐੱਫ਼ ਦਾ ਅਧਿਕਾਰ ਖੇਤਰ ਵਧਾ ਕੇ 50 ਕਿਲੋਮੀਟਰ ਕਰਨ ਦਾ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ...