ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਦੋ ਜਥੇਦਾਰਾਂ ਨੂੰ ਹਟਾਏ ਜਾਣ ਅਤੇ ਨਵੇਂ ਜਥੇਦਾਰ ਨੂੰ ਲਾਏ ਜਾਣ ਮਗਰੋਂ ਜਥੇਦਾਰਾਂ ਦੀ ਚੋਣ ਤੋਂ ਲੈ ਕੇ ਅਹੁਦਾ ਸੰਭਾਲਣ ਵਿੱਚ ਰਵਾਇਤੀ ਤੌਰ ਉੱਤੇ ਕਿਨ੍ਹਾਂ ਗੱਲਾਂ ਦੀ ਪਾਲਣਾ ਜ਼ਰੂਰੀ ਹੈ, ਇਸ ਬਾਰੇ ਵੀ ਸਵਾਲ ਹੋ ਰਹੇ ਹਨ। ਰਿਪੋਰਟ: ਰਵਿੰਦਰ ਸਿੰਘ ਰੌਬਿਨ, ਗੁਰਜੋਤ ਸਿੰਘ ਐਡਿਟ: ਸੁਖਮਨਦੀਪ ਸਿੰਘ #akaltakht #jathedar #sikh