ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਿਰ ਉੱਤੇ ਧਮਾਕਾਖ਼ੇਜ਼ ਸਮੱਗਰੀ ਸੁੱਟੇ ਜਾਣ ਦੇ ਮਾਮਲੇ ਵਿੱਚ ਮੁਲਜ਼ਮ ਦੱਸੇ ਗਏ ਇੱਕ ਵਿਅਕਤੀ ਦੀ ਪੁਲਿਸ ਕਥਿਤ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ ਹੈ ਜਦਕਿ ਇੱਕ ਮੁਲਜ਼ਮ ਫ਼ਰਾਰ ਦੱਸਿਆ ਗਿਆ ਹੈ। ਮਾਰੇ ਗਏ ਵਿਅਕਤੀ ਦੀ ਪਛਾਣ ਗੁਰਸਿਦਕ ਉਰਫ਼ ਸਿਦਕੀ ਵਜੋਂ ਹੋਈ ਹੈ। ਰਿਪੋਰਟ – ਰਵਿੰਦਰ ਸਿੰਘ ਰੌਬਿਨ, ਐਡਿਟ – ਸੁਖਮਨ ਦੀਪ ਸਿੰਘ #amritsar #punjab