ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਮੁਤਾਬਕ ਹਰਿਮੰਦਰ ਸਾਹਿਬ ਨੂੰ ਇੱਕ ਹੋਰ ਧਮਕੀ ਭਰੀ ਈਮੇਲ ਆਈ ਹੈ। ਉਨ੍ਹਾਂ ਨੇ ਧਮਕੀ ਭਰੀਆਂ ਈਮੇਲਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਵਾਈ ‘ਤੇ ਰੋਸ ਪ੍ਰਗਟਾਇਆ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਛੇਤੀ ਫੜਿਆ ਜਾਵੇਗਾ ਅਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ। #amritsar #harmandirsahib #bhagwantmann ਰਿਪੋਰਟ: ਰਵਿੰਦਰ ਸਿੰਘ ਰੌਬਿਨ, ਐਡਿਟ: ਸੁਖਮਨ ਦੀਪ ਸਿੰਘ