ਤਰਨ ਤਾਰਨ ਦੇ 1993 ਦੇ ਇੱਕ ਫਰਜ਼ੀ ਮੁਕਾਬਲੇ ਦੇ ਕੇਸ ਵਿੱਚ 5 ਪੁਲਿਸ ਅਫਸਰਾਂ ਨੂੰ ਮੁਹਾਲੀ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਠਹਿਰਾਇਆ। ਕੀ ਹੈ ਪੂਰਾ ਮਾਮਲਾ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾਂ ਪਰਿਵਾਰਾਂ ਨੇ ਸਰਕਾਰ ਤੋਂ ਕੀ ਮੰਗ ਕੀਤੀ ਹੈ, ਜਾਣੋ ਇਸ ਰਿਪੋਰਟ ਵਿੱਚ… ਰਿਪੋਰਟ:ਰਵਿੰਦਰ ਸਿੰਘ ਰੌਬਿਨ, ਐਡਿਟ:ਅਲਤਾਫ਼ #Tarntaran #punjab #police