Guru Granth Sahib ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਰਬਾਰ ਸਾਹਿਬ ਵੱਡੀ ਗਿਣਤੀ ‘ਚ ਪਹੁੰਚੇ ਲੋਕ |

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਦਰਬਾਰ ਸਾਹਿਬ ਪਹੁੰਚੀਆਂ ਹੋਈਆਂ ਹਨ। ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਇੱਕ ਨਗਰ ਕੀਰਤਨ ਸਜਾਇਆ ਗਿਆ ਹੈ, ਜੋ ਅੰਮ੍ਰਿਤਸਰ ਦੀਆਂ ਗਲੀਆਂ ਤੇ ਸੜਕਾਂ ਤੋਂ ਹੁੰਦਾ ਹੋਇਆ ਸ਼ਾਮੀਂ ਹਰਿਮੰਦਰ ਸਾਹਿਬ ਪਹੁੰਚੇਗਾ। ਇਸ ਤੋਂ ਇਲਾਵਾ, ਦਰਬਾਰ ਸਾਹਿਬ ਵਿੱਚ ਅਲੌਕਿਕ ਜਲੌਅ ਵੀ ਸਜਾਏ ਗਏ ਹਨ ਅਤੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਅਲਤਾਫ਼ #gurugranthsahibji #goldentemple #amritsar

Ravinder Singh Robin
Ravinder Singh Robin
Reporter, Traveller, Vlogger

LEAVE A REPLY

Please enter your comment!
Please enter your name here

Discover

Latest

“America’s H-1B Visa Fee Shock”

https://youtu.be/vlIFkZcHh0c?si=K5fpIvZM19KuSGcd The United States has introduced a dramatic change to its H-1B visa program with a new one-time $100,000 fee for all new applicants, effective...

Youth wing of Simranjit Singh Mann-led SAD(A) stirs controversy

https://zeenews.india.com/india/youth-wing-of-simranjit-singh-mann-led-sada-stirs-controversy-2490224.html REPORT- RAVINDER SINGH ROBIN