ਅੰਮ੍ਰਿਤਸਰ ਵਿੱਚ ਕੋਰੋਨਾਵਾਇਸ ਦੇ ਦੋ ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਹੁਸ਼ਿਆਰਪੁਰ ਦੇ ਰਹਿਣ ਵਾਲੇ ਦੋਨੋ ਨੌਜਵਾਨ ਇਟਲੀ ਤੋਂ ਦਿੱਲੀ ਹੁੰਦੇ ਹੋਏ ਅੰਮ੍ਰਿਤਸਰ ਪਹੁੰਚੇ ਸਨ।
ਅੰਮ੍ਰਤਸਰ ਦੇ ਮੈਡੀਕਲ ਸੁਪਰੀਡੈਂਟ ਰਮਨ ਸ਼ਰਮਾ ਨੇ ਦੱਸਿਆ, ”ਲੱਛਣ ਦਿਖਣ ਤੋਂ ਬਾਅਦ ਇਨ੍ਹਾਂ ਨੌਜਵਾਨਾਂ ਸਣੇ ਤਿੰਨ ਲੋਕਾਂ ਨੂੰ ਡਾਕਟਰਾਂ ਦੀ ਦੇਖਰੇਖ ਵਿੱਚ ਰੱਖ ਲਿਆ ਗਿਆ ਸੀ। ਤਿੰਨ ਮਾਰਚ ਨੂੰ ਇਹ ਲੋਕ ਇਟਲੀ ਤੋਂ ਦਿੱਲੀ ਹੁੰਦੇ ਹੋਏ ਅੰਮ੍ਰਿਤਸਰ ਏਅਰਪੋਰਟ ਪਹੁੰਚੇ ਸਨ। ਦਿੱਲੀ ਦੀ ਲੈਬ ਤੋਂ ਮੁੱਢਲੀ ਜਾਂਚ ਰਿਪੋਰਟ ਮੁਤਾਬਕ ਦੋ ਮਰੀਜ਼ ਕੋਰੋਨਾਵਾਇਰਸ ਤੋਂ ਸੰਕ੍ਰਮਿਤ ਹਨ।’
Read & Watch my story in BBC PUNJABI