ਅਮਰੀਕਾ ਵਿੱਚ ਰਹਿਣ ਵਾਲੇ ਅੰਮ੍ਰਿਤਸਰ ਦੇ ਅਮਰਜੀਤ ਸਿੰਘ ਨੇ ਇੱਕ ਅਜਿਹਾ ਸਾਫਟਵੇਅਰ ਬਣਾਇਆ ਹੈ ਜਿਸ ਨਾਲ ਮੁਲਜ਼ਮਾਂ ਦੀ ਭੀੜ ਵਿੱਚ ਵੀ ਪਛਾਣ ਹੋ ਸਕੇਗੀ। ਉਨ੍ਹਾਂ ਦਾ ਦਾਅਵਾ ਹੈ ਕਿ ਇਹ ਸਾਫਟਵੇਅਰ ਅਪਰਾਧ ਨੂੰ ਠੱਲ ਪਾਉਣ ਵਿੱਚ ਮਦਦ ਕਰੇਗਾ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਰਾਜਨ ਪਪਨੇਜਾ #Crime #Software #Technique