ਪੰਜਾਬ ’ਚ ਪਿਛਲੇ ਦਿਨੀਂ ਕਾਫ਼ੀ ਚਰਚਾ ਵਿੱਚ ਰਹੇ ਸਾਬਕਾ IPS ਅਫਸਰ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ। ਆਪ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਹੋਈ ਆਮ ਆਦਮੀ ਪਾਰਟੀ ਵਿੱਚ ਐਂਟਰੀ। ਸਿਆਸਤ ’ਚ ਪੈਰ ਰਖਦੇ ਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਤੇ ਪੰਜਾਬ ਦੀ ਸਿਆਸਤ ਬਾਰੇ ਬੋਲੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ ਅਤੇ ਪੰਜਾਬ ’ਚ AAP ਦੇ CM ਚਿਹਰੇ ਦੇ ਸੰਕੇਤ ਵੀ ਦਿੱਤੇ। ਰਿਪੋਰਟ- ਰਵਿੰਦਰ ਸਿੰਘ ਰੋਬਿਨ ਐਡਿਟ- ਰਾਜਨ ਪਪਨੇਜਾ #KunwarVijayPratap #ArvindKejriwal #AAP