ਆਪ੍ਰੇਸ਼ਨ ਬਲੂ ਸਟਾਰ ਦੀ 37ਵੀਂ ਬਰਸੀ ਮੌਕੇ ਅਕਾਲ ਤਖ਼ਤ ਸਾਹਿਬ ‘ਤੇ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ। ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਵੀ ਕੀਤੀ। ਲੋਕਾਂ ਨੇ ‘ਖਾਲਿਸਤਾਨ ਸਾਡਾ ਹੱਕ’ ਵਰਗੇ ਝੰਡੇ ਵੀ ਫੜੇ ਹੋਏ ਸਨ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਸੰਬੋਧਿਤ ਕੀਤਾ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ #OperationBlueStar #AkalTakht #GyaniHarpreetSingh