#USA#Shooting#Tarantaran ਕੈਲੀਫੋਰਨੀਆ ਦੇ ਸੈਨ ਹੋਜ਼ੇ ’ਚ ਹੋਈ ਸ਼ੂਟਿੰਗ ਦੌਰਾਨ ਇੱਕ ਮੁਲਾਜ਼ਮ ਨੇ ਆਪਣੇ ਸਹਿਯੋਗੀਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਜਿਸ ਵਿੱਚ ਤਰਨ ਤਾਰਨ ਦਾ ਤਪਤੇਜ ਸਿੰਘ ਵੀ ਸ਼ਾਮਲ ਸੀ। ਜਦੋਂ ਤਰਨ ਤਾਰਨ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪਤਾ ਲੱਗਿਆ ਤਾਂ ਯਕੀਨ ਹੀ ਨਹੀਂ ਹੋਇਆ। ਰਿਪੋਰਟ- ਰਵਿੰਦਰ ਸਿੰਘ ਰੌਬਿਨ ਐਡਿਟ- ਸਦਫ਼ ਖ਼ਾਨ