ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੌਰ ’ਤੇ ਹਨ । ਉਨ੍ਹਾਂ ਨੇ ਕੁੰਵਰ ਵਿਜੈ ਪ੍ਰਤਾਪ ਅਤੇ ਹੋਰਨਾ ਲੀਡਰਾਂ ਸਣੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਪਾਰਟੀ ’ਚ ਸ਼ਾਮਲ ਕੀਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਦਾ ਮੌਕਾ ਦੇਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਦੁਰਗਿਆਨਾ ਮੰਦਰ ਵੀ ਮੱਥਾ ਟੇਕਿਆ। ਇੱਥੇ ਬੀਜੇਪੀ ਆਗੂ ਲਕਸ਼ਮੀ ਕਾਂਤਾ ਚਾਵਲਾ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਸ਼ੁਭਮ ਕੌਲ #GoldenTemple #DurgainaTemple #ArvindKejriwal #KunwarVijayPratapSingh